ਪੰਜਾਬ ਭਰ ਅੰਦਰ ਡੀਸੀ ਦਫ਼ਤਰ ਕਰਮਚਾਰੀਆਂ ਦੀ ਹੜਤਾਲ ਹੋਈ ਖ਼ਤਮ, 6 ਜੂਨ ਨੂੰ ਮਿਲਿਆ ਮੀਟਿੰਗ ਦਾ ਸਮਾਂ

ਚੰਡੀਗੜ੍ਹ, 18 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਨਾਲ 6 ਜੂਨ 2023 ਦੀ ਲਿਖਤੀ ਮੀਟਿੰਗ ਦਾ ਪੱਤਰ ਜਾਰੀ ਹੋਣ ਤੋਂ ਬਾਅਦ ਕਰਮਚਾਰੀਆਂ ਦੇ ਵਲੋਂ ਸੂਬੇ ਭਰ ਦੇ ਅੰਦਰੋਂ ਕਲਮਛੋੜ ਹੜਤਾਲ ਖ਼ਤਮ ਕਰ ਦਿੱਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ … Continue reading ਪੰਜਾਬ ਭਰ ਅੰਦਰ ਡੀਸੀ ਦਫ਼ਤਰ ਕਰਮਚਾਰੀਆਂ ਦੀ ਹੜਤਾਲ ਹੋਈ ਖ਼ਤਮ, 6 ਜੂਨ ਨੂੰ ਮਿਲਿਆ ਮੀਟਿੰਗ ਦਾ ਸਮਾਂ