ਇਮਾਨਦਾਰੀ ਅਤੇ ਪਾਰਦਰਸ਼ਤਾ ਰਾਹੀਂ ਇਕ ਸਾਲ ਵਿਚ 29237 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ-ਮੁੱਖ ਮੰਤਰੀ

ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਬਿਊਰੋ ਆਫ ਇਨਵੈਸਟੀਗੇਸ਼ਨ ਵਿਚ ਭਰਤੀ ਹੋਏ 144 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਆਧੁਨਿਕ ਤਕਨਾਲੋਜੀ ਨਾਲ ਲੈਸ ਨੌਜਵਾਨਾਂ ਦੀ ਕਾਬਲੀਅਤ ਜੁਰਮ ਕਰਨ ਵਾਲੇ ਲੋਕਾਂ ਨੂੰ ਕਾਬੂ ਕਰਨ ਵਿਚ ਸਹਾਈ ਹੋਵੇਗੀ ਸੂਬੇ ਦੀ ਪੁਲਿਸ ਨੂੰ ਵਿਗਿਆਨਕ ਲੀਹਾਂ ’ਤੇ ਅਪਡੇਟ ਕਰਨ ਲਈ ਪੰਜਾਬ ਛੇਤੀ ਹੀ ਬਹੁ-ਕੌਮੀ ਕੰਪਨੀ ਗੂਗਲ ਨਾਲ ਮਿਲ ਕੇ ਕਰੇਗਾ … Continue reading ਇਮਾਨਦਾਰੀ ਅਤੇ ਪਾਰਦਰਸ਼ਤਾ ਰਾਹੀਂ ਇਕ ਸਾਲ ਵਿਚ 29237 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ-ਮੁੱਖ ਮੰਤਰੀ