ਮੁੱਖ ਮੰਤਰੀ ਵੱਲੋਂ ਰਣਜੀਤ ਸਾਗਰ ਡੈਮ ਦੇ ਆਲੇ-ਦੁਆਲੇ ਦੇ ਖੇਤਰ ਖਾਸ ਕਰਕੇ ਧਾਰ ਕਲਾਂ ਬਲਾਕ ਨੂੰ ਪ੍ਰਮੁੱਖ ਸੈਰ- ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਐਲਾਨ

ਖੇਤਰ ਦੀ ਬੇਮਿਸਾਲ ਕੁਦਰਤੀ ਸੁੰਦਰਤਾ ਪੰਜਾਬ ਨੂੰ ਆਲਮੀ ਸੈਰਗਾਹਾਂ ਦੇ ਨਕਸ਼ੇ ‘ਤੇ ਹੋਰ ਉਭਾਰਨ ਵਿੱਚ ਸਮਰੱਥ: ਮੁੱਖ ਮੰਤਰੀ ਲੋਕਾਂ ਦਾ ਜੀਵਨ ਪੱਧਰ ਸੁਧਾਰਣ ਲਈ ਅਜਿਹੀਆਂ ਆਰਥਿਕ ਗਤੀਵਿਧੀਆਂ ਨੂੰ ਹੋਰ ਪ੍ਰਫੁੱਲਿਤ ਕਰਨ ਨੂੰ ਸਮੇਂ ਦੀ ਲੋੜ ਦੱਸਿਆ ਧਾਰ (ਪਠਾਨਕੋਟ), 18 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕਿਹਾ ਕਿ … Continue reading ਮੁੱਖ ਮੰਤਰੀ ਵੱਲੋਂ ਰਣਜੀਤ ਸਾਗਰ ਡੈਮ ਦੇ ਆਲੇ-ਦੁਆਲੇ ਦੇ ਖੇਤਰ ਖਾਸ ਕਰਕੇ ਧਾਰ ਕਲਾਂ ਬਲਾਕ ਨੂੰ ਪ੍ਰਮੁੱਖ ਸੈਰ- ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਐਲਾਨ