ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਵਿੱਚ 11 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵ-ਨਿਯੁਕਤ ਕਲਰਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਚੰਡੀਗੜ, 19 ਮਈ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. … Continue reading ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਵਿੱਚ 11 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ