ਭਗਵੰਤ ਮਾਨ ਨੇ ਦਿੱਤੀ ਰਸੂਖਦਾਰਾਂ ਨੂੰ ਚੇਤਾਵਨੀ, 31 ਮਈ ਤੱਕ ਛੱਡ ਦਿਓ ਸਰਕਾਰੀ ਜ਼ਮੀਨਾਂ ਤੋਂ ਕਬਜ਼ੇ

ਚੰਡੀਗੜ੍ਹ, 19 ਮਈ 2023 (ਦੀ ਪੰਜਾਬ ਵਾਇਰ) । ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਰਸੂਖਦਾਰਾਂ ਨੂੰ ਚੇਤਾਵਨੀ ਜਾਰੀ ਕੀਤੀ ਹੈ ਕੇ 31 ਮਈ ਤੱਕ ਛੱਡ ਦਿਓ ਸਰਕਾਰੀ ਜ਼ਮੀਨਾਂ ਤੋਂ ਕਬਜ਼ੇ ਨਹੀਂ ਤਾਂ ਕਰਵਾਈ ਕੀਤੀ ਜਾਵੇਗੀ।  ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, “ਜਿਹੜੇ ਰਸੂਖਦਾਰ ਲੋਕਾਂ ਨੇ ਪੰਜਾਬ ਵਿੱਚ ਪੰਚਾਇਤੀ , ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ … Continue reading ਭਗਵੰਤ ਮਾਨ ਨੇ ਦਿੱਤੀ ਰਸੂਖਦਾਰਾਂ ਨੂੰ ਚੇਤਾਵਨੀ, 31 ਮਈ ਤੱਕ ਛੱਡ ਦਿਓ ਸਰਕਾਰੀ ਜ਼ਮੀਨਾਂ ਤੋਂ ਕਬਜ਼ੇ