ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਜੁਆਇੰਟ ਡਾਇਰੈਕਟਰ ਬਲਬੀਰ ਕੁਮਾਰ ਬਿਰਦੀ ਖ਼ਿਲਾਫ਼ ਮੁਕੱਦਮਾ ਦਰਜ

ਚੰਡੀਗੜ੍ਹ, 19 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਬੀਰ ਕੁਮਾਰ ਬਿਰਦੀ, ਜੁਆਇੰਟ ਡਾਇਰੈਕਟਰ, ਜੀਐਸਟੀ, ਆਬਕਾਰੀ ਵਿਭਾਗ ਪੰਜਾਬ, ਵਾਸੀ ਲੰਮਾ ਪਿੰਡ, ਜਲੰਧਰ ਵੱਲੋਂ ਸਰਕਾਰੀ ਅਧਿਕਾਰੀ ਹੁੰਦਿਆਂ ਭ੍ਰਿਸ਼ਟਾਚਾਰ ਰਾਹੀਂ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ … Continue reading ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਜੁਆਇੰਟ ਡਾਇਰੈਕਟਰ ਬਲਬੀਰ ਕੁਮਾਰ ਬਿਰਦੀ ਖ਼ਿਲਾਫ਼ ਮੁਕੱਦਮਾ ਦਰਜ