ਪੰਜਾਬ ਸਰਕਾਰ ਸ਼ਗਨ ਸਕੀਮ ਅਧੀਨ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਉਨ੍ਹਾਂ ਦੀ ਧੀਆਂ ਦੇ ਵਿਆਹ ਲਈ ਦਿੰਦੀ ਹੈ 51,000 ਰੁਪਏ : ਅਨਮੋਲ ਗਗਨ ਮਾਨ

ਚੰਡੀਗੜ੍ਹ, 19 ਮਈ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਮੰਤਵ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਨੇ ਉਸਾਰੀ ਕਿਰਤੀਆਂ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਲਈ ਵੱਖ-ਵੱਖ ਕਿਰਤੀ ਭਲਾਈ ਸਕੀਮਾਂ ਲਾਗੂ ਕੀਤੀਆਂ ਹਨ। ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਸੁੱਕਰਵਾਰ … Continue reading ਪੰਜਾਬ ਸਰਕਾਰ ਸ਼ਗਨ ਸਕੀਮ ਅਧੀਨ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਉਨ੍ਹਾਂ ਦੀ ਧੀਆਂ ਦੇ ਵਿਆਹ ਲਈ ਦਿੰਦੀ ਹੈ 51,000 ਰੁਪਏ : ਅਨਮੋਲ ਗਗਨ ਮਾਨ