ਬਠਿੰਡਾ ਦੇ ਸੁੰਦਰੀਕਰਨ ਲਈ ਵਿਕਾਸ ਪ੍ਰੋਜੈਕਟਾਂ ‘ਤੇ 8 ਕਰੋੜ ਰੁਪਏ ਖਰਚ ਕੀਤੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਜਰ

ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦਾ ਸੂਬੇ ਦੇ ਵਸਨੀਕਾਂ ਲਈ ਬੁਨਿਆਦੀ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਮੁੱਖ ਉਦੇਸ਼ ਚੰਡੀਗੜ੍ਹ, 19 ਮਈ 2023 (ਦੀ ਪੰਜਾਬ ਵਾਇਰ)। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਬਠਿੰਡਾ ਨੂੰ ਸੁੰਦਰ ਬਣਾਉਣ ਦੇ ਉਦੇਸ਼ ਨਾਲ ਵਿਕਾਸ ਪ੍ਰੋਜੈਕਟਾਂ ਲਈ ਲਗਭਗ 8 ਕਰੋੜ ਰੁਪਏ … Continue reading ਬਠਿੰਡਾ ਦੇ ਸੁੰਦਰੀਕਰਨ ਲਈ ਵਿਕਾਸ ਪ੍ਰੋਜੈਕਟਾਂ ‘ਤੇ 8 ਕਰੋੜ ਰੁਪਏ ਖਰਚ ਕੀਤੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਜਰ