31 ਮਈ ਤੱਕ ਸਰਕਾਰੀ ਜ਼ਮੀਨ ਖੁਦ ਛੱਡਣ ਵਾਲਿਆਂ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ : ਕੁਲਦੀਪ ਸਿੰਘ ਧਾਲੀਵਾਲ

10 ਜੂਨ ਤੱਕ 6000 ਏਕੜ ਜ਼ਮੀਨ ਖਾਲੀ ਕਰਵਾਉਣ ਦਾ ਟੀਚਾ ਚੰਡੀਗੜ੍ਹ, 19 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਸਰਕਾਰੀ ਪੰਚਾਇਤੀ ਜ਼ਮੀਨਾਂ ‘ਤੇ ਜਿਨ੍ਹਾਂ ਲੋਕਾਂ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਜੇਕਰ ਉਹ 31 ਮਈ ਤੱਕ ਖੁਦ ਜ਼ਮੀਨ ਤੋਂ ਆਪਣਾ ਕਬਜ਼ਾ ਛੱਡੇ ਦੇਵੇਗਾ … Continue reading 31 ਮਈ ਤੱਕ ਸਰਕਾਰੀ ਜ਼ਮੀਨ ਖੁਦ ਛੱਡਣ ਵਾਲਿਆਂ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ : ਕੁਲਦੀਪ ਸਿੰਘ ਧਾਲੀਵਾਲ