ਸੂਬੇ ਦੇ 94 ਸਕੂਲ ਆਫ਼ ਐਮੀਨੈਸ ਦੇ  ਵਿਦਿਆਰਥੀਆਂ ਨੇ ਕੀਤਾ ਰਾਜ ਦੀਆਂ ਨਾਮੀ ਸਿੱਖਿਆ ਸੰਸਥਾਵਾਂ ਦਾ ਇਕ ਰੋਜ਼ਾ ਦੌਰਾ: ਹਰਜੋਤ ਸਿੰਘ ਬੈਂਸ

ਸਕੂਲ ਆਫ਼ ਐਮੀਨੈਸ ਦੇ  ਵਿਦਿਆਰਥੀਆਂ ਉਦਯੋਗਿਕ ਇਕਾਈਆਂ ਦਾ 26 ਮਈ ਨੂੰ ਕਰਨਗੇ ਦੌਰਾ: ਸਿੱਖਿਆ ਮੰਤਰੀ  ਚੰਡੀਗੜ੍ਹ, 19 ਮਈ 2023 (ਦੀ ਪੰਜਾਬ ਵਾਇਰ) । ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੱਚਿਆਂ ਨੂੰ ਸਹੀ ਮਾਇਨਿਆਂ ਵਿਚ ਸਮੇਂ ਦੇ ਹਾਣ ਦੀ ਸਿੱਖਿਆ ਦੇਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ … Continue reading ਸੂਬੇ ਦੇ 94 ਸਕੂਲ ਆਫ਼ ਐਮੀਨੈਸ ਦੇ  ਵਿਦਿਆਰਥੀਆਂ ਨੇ ਕੀਤਾ ਰਾਜ ਦੀਆਂ ਨਾਮੀ ਸਿੱਖਿਆ ਸੰਸਥਾਵਾਂ ਦਾ ਇਕ ਰੋਜ਼ਾ ਦੌਰਾ: ਹਰਜੋਤ ਸਿੰਘ ਬੈਂਸ