ਸਾਬਕਾ ਹਾਕੀ ਕਪਤਾਨ ਓਲੰਪੀਅਨ ਅਜੀਤ ਪਾਲ ਸਿੰਘ ਨੂੰ ਸਦਮਾ, ਪਤਨੀ ਦਾ ਦੇਹਾਂਤ

ਖੇਡ ਮੰਤਰੀ ਮੀਤ ਹੇਅਰ ਵੱਲੋਂ ਬਾਸਕਟਬਾਲ ਖਿਡਾਰਨ ਕਿਰਨ ਅਜੀਤ ਪਾਲ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 20 ਮਈ 2023 (ਦੀ ਪੰਜਾਬ ਵਾਇਰ)। ਹਾਕੀ ਵਿਸ਼ਵ ਕੱਪ-1975 ਜੇਤੂ ਭਾਰਤੀ ਟੀਮ ਦੇ ਕਪਤਾਨ ਰਹੇ ਪਦਮ ਸ੍ਰੀ ਤੇ ਓਲੰਪੀਅਨ ਅਜੀਤ ਪਾਲ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਅਤੇ ਕੌਮਾਂਤਰੀ ਬਾਸਕਟਬਾਲ ਖਿਡਾਰਨ … Continue reading ਸਾਬਕਾ ਹਾਕੀ ਕਪਤਾਨ ਓਲੰਪੀਅਨ ਅਜੀਤ ਪਾਲ ਸਿੰਘ ਨੂੰ ਸਦਮਾ, ਪਤਨੀ ਦਾ ਦੇਹਾਂਤ