ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਲਈ 20 ਤੋਂ 31 ਮਈ ਤੱਕ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਏਗੀ: ਬਿਜਲੀ ਮੰਤਰੀ

ਸੂਬਾ ਸਰਕਾਰ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦੇਵੇਗੀ ਸਨਮਾਨ ਰਾਸ਼ੀ ਚੰਡੀਗੜ੍ਹ, 20 ਮਈ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ) ਲਈ 20 ਤੋਂ 31 ਮਈ, 2023 ਤੱਕ 8 ਘੰਟੇ ਬਿਜਲੀ ਸਪਲਾਈ ਯਕੀਨੀ … Continue reading ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਲਈ 20 ਤੋਂ 31 ਮਈ ਤੱਕ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਏਗੀ: ਬਿਜਲੀ ਮੰਤਰੀ