ਅਮਨ ਅਰੋੜਾ ਵੱਲੋਂ ਸੀ-ਪਾਈਟ ਕੈਂਪਾਂ ਦੇ ਵਿਸਤਾਰ ਦੀਆਂ ਸੰਭਾਵਨਾਵਾਂ ਦੀ ਪੜਚੋਲ ਲਈ ਸਰਵੇਖਣ ਦੇ ਆਦੇਸ਼

ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਸੀ-ਪਾਈਟ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਕੰਮਕਾਜ ਦੀ ਸਮੀਖਿਆ ਚੰਡੀਗੜ੍ਹ, 20 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਨੌਜਵਾਨਾਂ ਨੂੰ ਸੈਨਾ ਅਤੇ ਅਰਧ ਸੈਨਿਕ ਬਲਾਂ ਵਿੱਚ ਰੋਜ਼ਗਾਰ ਲਈ ਸਿਖਲਾਈ ਪ੍ਰਦਾਨ ਕਰਨ ਵਾਸਤੇ ਸੀ-ਪਾਈਟ ਕੈਂਪਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ … Continue reading ਅਮਨ ਅਰੋੜਾ ਵੱਲੋਂ ਸੀ-ਪਾਈਟ ਕੈਂਪਾਂ ਦੇ ਵਿਸਤਾਰ ਦੀਆਂ ਸੰਭਾਵਨਾਵਾਂ ਦੀ ਪੜਚੋਲ ਲਈ ਸਰਵੇਖਣ ਦੇ ਆਦੇਸ਼