ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ‘ਮਦਰ ਵਰਕਸ਼ਾਪ’ ਪ੍ਰੋਗਰਾਮ ਵਿੱਚ 5 ਲੱਖ  ਮਾਵਾਂ ਨੇ ਕੀਤੀ ਸ਼ਮੂਲੀਅਤ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 20 ਮਈ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਰਾਜ ਦੇ 12851 ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਮਦਰ ਵਰਕਸ਼ਾਪ’ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ … Continue reading ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ‘ਮਦਰ ਵਰਕਸ਼ਾਪ’ ਪ੍ਰੋਗਰਾਮ ਵਿੱਚ 5 ਲੱਖ  ਮਾਵਾਂ ਨੇ ਕੀਤੀ ਸ਼ਮੂਲੀਅਤ: ਹਰਜੋਤ ਸਿੰਘ ਬੈਂਸ