ਮੁਲਕ ਵਿੱਚ ‘ਜਮਹੂਰੀਅਤ ਦੇ ਕਤਲ’ ਦੇ ਨਾ-ਮੁਆਫੀਯੋਗ ਗੁਨਾਹ ਲਈ ਭਾਜਪਾ ਜ਼ਿੰਮੇਵਾਰ-ਮੁੱਖ ਮੰਤਰੀ

ਜੇਕਰ ਸੰਵਿਧਾਨ ਵਿੱਚ ਅਜਿਹੇ ਅਪਰਾਧ ਲਈ ਕੋਈ ਸਜ਼ਾ ਦਾ ਵਿਧਾਨ ਹੁੰਦਾ ਤਾਂ ਸਮੁੱਚੀ ਭਾਜਪਾ ਲੀਡਰਸ਼ਿਪ ਨੂੰ ਹੋਣੀ ਸੀ ਫਾਂਸੀ ਭਾਜਪਾ ਨੇ ਭਾਰਤੀ ਸੰਵਿਧਾਨ ਦੇ ਸਰਪ੍ਰਸਤਾਂ ਖਾਸ ਕਰਕੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਵਰਗਿਆਂ ਨੂੰ ਵਿਸਾਰਿਆ-ਮੁੱਖ ਮੰਤਰੀ ਜੇਕਰ ਦੇਸ਼ ਨੂੰ ਇਕ ਪ੍ਰਧਾਨ ਮੰਤਰੀ ਅਤੇ 30-31 ਰਾਜਪਾਲਾਂ ਨਾਲ ਹੀ ਚਲਾਉਣਾ ਹੈ ਤਾਂ ਚੋਣਾਂ ਉਤੇ ਕਰੋੜਾਂ ਰੁਪਏ ਖਰਚਣ … Continue reading ਮੁਲਕ ਵਿੱਚ ‘ਜਮਹੂਰੀਅਤ ਦੇ ਕਤਲ’ ਦੇ ਨਾ-ਮੁਆਫੀਯੋਗ ਗੁਨਾਹ ਲਈ ਭਾਜਪਾ ਜ਼ਿੰਮੇਵਾਰ-ਮੁੱਖ ਮੰਤਰੀ