ਸਾਰੇ ਚੈਨਲਾਂ ਨੂੰ ਗੁਰਬਾਣੀ ਪ੍ਰਸਾਰਣ ਲਈ ਮੁਫ਼ਤ ਅਧਿਕਾਰ ਮਿਲਣੇ ਚਾਹੀਦੇ ਨੇ-ਮੁੱਖ ਮੰਤਰੀ

ਸਾਂਝੀਵਾਲਤਾ ਦੀ ਪ੍ਰਤੀਕ ਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ ਇੱਕ ਖਾਸ ਚੈਨਲ ਨੂੰ ਹੀ ਕਿਉਂ ਦਿੱਤੇ ਜਾਂਦੇ ਨੇ?  ਪੰਜਾਬ ਸਰਕਾਰ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਚੁੱਕਣ ਲਈ ਤਿਆਰ-ਮੁੱਖ ਮੰਤਰੀ ਚੰਡੀਗੜ੍ਹ, 21 ਮਈ 2023 (ਦੀ ਪੰਜਾਬ ਵਾਇਰ)। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਦੇ ਅਧਿਕਾਰ … Continue reading ਸਾਰੇ ਚੈਨਲਾਂ ਨੂੰ ਗੁਰਬਾਣੀ ਪ੍ਰਸਾਰਣ ਲਈ ਮੁਫ਼ਤ ਅਧਿਕਾਰ ਮਿਲਣੇ ਚਾਹੀਦੇ ਨੇ-ਮੁੱਖ ਮੰਤਰੀ