ਚੰਡੀਗੜ੍ਹ, 22 ਮਈ, 2023 (ਦੀ ਪੰਜਾਬ ਵਾਇਰ)। ਪੰਜਾਬਾ ਦੇ ਮਾਲ ਅਫਸਰਾਂ (ਰੈਵੇਨਿਊ ਅਫਸਰਾਂ) ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਸਵੇਰੇ ਵੇਲੇ ਇਹ ਅਫਸਰ ਹੜਤਾਲ ’ਤੇ ਗਏ ਸਨ ਤੇ ਸਵੇਰੇ 8.00 ਵਜੇ ਇਹਨਾਂ ਦੀ ਵਿੱਤ ਕਮਿਸ਼ਨਰ ਮਾਲ ਨਾਲ ਮੀਟਿੰਗ ਨਿਸ਼ਚਿਤ ਸੀ ਜਿਸ ਵਿਚ ਸਰਕਾਰ ਤੇ ਐਸੋਸੀਏਸ਼ਨ ਵਿਚ ਸਹਿਮਤੀ ਬਣ ਗਈ ਤੇ ਉਹਨਾਂ ਹੜਤਾਲ ਵਾਪਸ ਲੈ ਲਈ ਹੈ। ਐਸੋਸੀਏਸ਼ਨ ਦੀ ਹੁਣ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਰੱਖੀ ਗਈ ਹੈ।
Recent Posts
- ਦੇਸ਼ ਨੂੰ ਬਚਾਉਣਾ ਹੈ ਤਾਂ ਕਾਂਗਰਸ ਦੇ ਹੱਥ ਮਜ਼ਬੂਤ ਕਰਨੇ ਪੈਣਗੇ- ਸੁਖਜਿੰਦਰ ਰੰਧਾਵਾ
- ਕੱਲ ਪ੍ਰਤਾਪ ਬਾਜਵਾ ਦੇ ਗੜ੍ਹ ਕਾਦੀਆਂ ਵਿੱਚ ਦਹਾੜ ਲਗਾਉਣਗੇ ਮੁੱਖ ਮੰਤਰੀ ਭਗਵੰਤ ਮਾਨ
- ਬੀਐਸਐਫ ਨੇ ਦੋ ਪਾਕਿਸਤਾਨੀ ਨੌਜਵਾਨਾਂ ਨੂੰ ਵਾਪਸ ਭੇਜ ਕੇ ਦੋਸਤੀ ਦਾ ਹੱਥ ਵਧਾਇਆ
- ਚੋਣ ਡਿਊਟੀ ਕਰਨ ਵਾਲੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ: ਸਿਬਿਨ ਸੀ
- ਜ਼ਿਲ੍ਹਾ ਪ੍ਰਸ਼ਾਸਨ ਨੇ ਚੋਣ ਰੈਲੀਆਂ ਲਈ ਥਾਵਾਂ ਨਿਰਧਾਰਤ ਕੀਤੀਆਂ