ਬੱਸ ਡਰਾਈਵਰਾਂ ਦੀਆਂ ਮਨਮਾਨੀਆਂ ਦੀਆਂ ਸ਼ਿਕਾਇਤਾਂ ‘ਤੇ ਟਰਾਂਸਪੋਰਟ ਮੰਤਰੀ ਨੇ ਕੀਤੀ ਅਚਨਚੇਤ ਜਾਂਚ, ਕਾਗਜ਼ਾਤ ਵੀ ਚੈੱਕ ਕੀਤੇ

ਯਾਤਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ- ਪਿਛਲੀਆਂ ਸਰਕਾਰਾਂ ਨੇ ਆਪਣੇ ਹੀ ਲੋਕਾਂ ਨੂੰ ਪਰਮਿਟ ਦਿੱਤੇ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਰ.ਟੀ.ਓ ਦਫਤਰ ਤੋਂ ਸ਼ਿਕਾਇਤਾਂ ਮਿਲਣ ‘ਤੇ ਅਚਨਚੇਤ ਨਿਰੀਖਣ, ਫਾਈਲਾਂ ਦੀ ਜਾਂਚ, ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਚੇਤਾਵਨੀ ਜਲੰਧਰ, 22 ਮਈ 2023 (ਦੀ ਪੰਜਾਬ ਵਾਇਰ)। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹੇ … Continue reading ਬੱਸ ਡਰਾਈਵਰਾਂ ਦੀਆਂ ਮਨਮਾਨੀਆਂ ਦੀਆਂ ਸ਼ਿਕਾਇਤਾਂ ‘ਤੇ ਟਰਾਂਸਪੋਰਟ ਮੰਤਰੀ ਨੇ ਕੀਤੀ ਅਚਨਚੇਤ ਜਾਂਚ, ਕਾਗਜ਼ਾਤ ਵੀ ਚੈੱਕ ਕੀਤੇ