ਡਿਪਟੀ ਕਮਿਸ਼ਨਰ ਵੱਲੋਂ ਅੰਤਰਰਾਸ਼ਟਰੀ ਮਿਲਟਸ ਸਾਲ-2023 ਨੂੰ ਸਮਰਪਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਮੂਲ ਅਨਾਜ਼ਾਂ ਹੇਠ ਰਕਬਾ ਵਧਾਉਣ ਦੇ ਨਿਰਦੇਸ਼

ਕਣਕ-ਝੋਨੇ ਹੇਠੋਂ ਰਕਬਾ ਕੱਢ ਕੇ ਕਿਸਾਨਾਂ ਨੂੰ ਬਾਗਬਾਨੀ ਲਈ ਕੀਤਾ ਜਾਵੇਗਾ ਪ੍ਰੇਰਿਤ – ਡਿਪਟੀ ਕਮਿਸ਼ਨਰ ਸਾਉਣੀ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਦੇ 710 ਪਿੰਡਾਂ ਵਿੱਚ ਬਾਸਮਤੀ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਲਈ 355 ਕਿਸਾਨ ਮਿੱਤਰ ਨਿਯੁਕਤ ਕੀਤੇ ਗੁਰਦਾਸਪੁਰ, 22 ਮਈ 2023 (ਦੀ ਪੰਜਾਬ ਵਾਇਰ ) । ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਖੇਤੀਬਾੜੀ ਵਿਭਾਗ ਨੂੰ ਹਦਾਇਤ … Continue reading ਡਿਪਟੀ ਕਮਿਸ਼ਨਰ ਵੱਲੋਂ ਅੰਤਰਰਾਸ਼ਟਰੀ ਮਿਲਟਸ ਸਾਲ-2023 ਨੂੰ ਸਮਰਪਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਮੂਲ ਅਨਾਜ਼ਾਂ ਹੇਠ ਰਕਬਾ ਵਧਾਉਣ ਦੇ ਨਿਰਦੇਸ਼