ਵੱਖ-ਵੱਖ ਖੇਡਾਂ ਦੇ ਟਰਾਇਲ 24 ਤੇ 25 ਨੂੰ ਮਈ ਨੂੰ ਹੋਣਗੇ – ਜ਼ਿਲ੍ਹਾ ਖੇਡ ਅਫ਼ਸਰ

ਗੁਰਦਾਸਪੁਰ, 22 ਮਈ 2023 (ਦੀ ਪੰਜਾਬ ਵਾਇਰ )। ਖੇਡ ਵਿਭਾਗ, ਪੰਜਾਬ ਵੱਲੋਂ ਸਾਲ 2023-24 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ ਛੇ ਸਕਾਲਰ ਅਤੇ ਰੈਜੀਡੈਂਸਲ ਵਿੱਚ ਹੋਣਹਾਰ ਖਿਡਾਰੀਆਂ /ਖਿਡਾਰਨਾਂ ਨੂੰ ਦਾਖਲ ਕਰਨ ਲਈ ਟਰਾਇਲ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ. ਸੁਖਚੈਨ ਸਿੰਘ ਦੱਸਿਆ ਕਿ ਹਰ ਸਾਲ ਦੀ ਤਰਾਂ … Continue reading ਵੱਖ-ਵੱਖ ਖੇਡਾਂ ਦੇ ਟਰਾਇਲ 24 ਤੇ 25 ਨੂੰ ਮਈ ਨੂੰ ਹੋਣਗੇ – ਜ਼ਿਲ੍ਹਾ ਖੇਡ ਅਫ਼ਸਰ