ਭੁਪਿੰਦਰ ਸਿੰਘ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ

ਜ਼ਮੀਨੀ ਪੱਧਰ ਤੱਕ ਸਰਕਾਰੀ ਨੀਤੀਆਂ ਦੀ ਵੱਧ ਤੋਂ ਵੱਧ ਪਹੁੰਚ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੇ ਸਾਰੇ ਮੁਲਾਜ਼ਮਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਲਈ ਕਿਹਾ  ਚੰਡੀਗੜ੍ਹ, 22 ਮਈ 2023 (ਦੀ ਪੰਜਾਬ ਵਾਇਰ)। 2012 ਬੈਚ ਦੇ ਆਈ.ਏ.ਐਸ. ਅਧਿਕਾਰੀ ਭੁਪਿੰਦਰ ਸਿੰਘ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ – 1 ਵਿਖੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ … Continue reading ਭੁਪਿੰਦਰ ਸਿੰਘ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ