ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਵਧੇਰੇ ਪ੍ਰਭਾਵੀ ਤੇ ਪਾਰਦਰਸ਼ੀ ਬਣਾਉਣ ਲਈ ਦੋ ਵੱਖ-ਵੱਖ ਹੈਲਪ ਲਾਈਨ ਨੰਬਰ ਜਾਰੀ

ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀਆਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ ‘94641-00168’ ਜਾਰੀ ਮਾਲ ਵਿਭਾਗ ਨਾਲ ਸਬੰਧਤ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਇਕ ਹੋਰ ਨੰਬਰ 8184900002 ਦੀ ਸ਼ੁਰੂਆਤ ਗੁਰਦਾਸਪੁਰ, 22 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀਆਂ ਅਤੇ ਸਥਾਨਕ ਲੋਕਾਂ ਦੇ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਨੂੰ ਅਸਾਨ ਕਰਨ ਲਈ ਦੋ ਵੱਖ-ਵੱਖ … Continue reading ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਵਧੇਰੇ ਪ੍ਰਭਾਵੀ ਤੇ ਪਾਰਦਰਸ਼ੀ ਬਣਾਉਣ ਲਈ ਦੋ ਵੱਖ-ਵੱਖ ਹੈਲਪ ਲਾਈਨ ਨੰਬਰ ਜਾਰੀ