ਅਨੁਸੂਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟ ਬਣਾ ਨੌਕਰੀ ਪ੍ਰਾਪਤ ਕਰ ਚੁੱਕੇ ਉੱਚ ਅਹੁੱਦਿਆਂ ਤੇ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਖਿਲਾਫ਼ ਕੱਸੇਗਾ ਸ਼ਿਕੰਜਾ

ਮੰਤਰੀ ਡਾ ਬਲਜੀਤ ਕੌਰ ਵੱਲੋਂ ਵੱਲੋਂ ਵੱਖ-ਵੱਖ ਜੱਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਮੀਟਿੰਗ ਚੰਡੀਗੜ੍ਹ, 22 ਮਈ 2023 (ਦੀ ਪੰਜਾਬ ਵਾਇਰ)। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਪੰਜਾਬ ਰਾਜ ਵਿੱਚ ਅਨੁਸੂਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟਾਂ ਦੇ ਸਬੰਧ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਕੈਬਨਿਟ ਮੰਤਰੀ … Continue reading ਅਨੁਸੂਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟ ਬਣਾ ਨੌਕਰੀ ਪ੍ਰਾਪਤ ਕਰ ਚੁੱਕੇ ਉੱਚ ਅਹੁੱਦਿਆਂ ਤੇ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਖਿਲਾਫ਼ ਕੱਸੇਗਾ ਸ਼ਿਕੰਜਾ