ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਸ਼ੂਟਰਾਂ ਨੂੰ ਕੀਤਾ ਗਿ੍ਰਫਤਾਰ; ਛੇ ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗਿ੍ਫਤਾਰ ਕੀਤੇ ਵਿਅਕਤੀ ਹਨ ਹਿਸਟਰੀ ਸ਼ੀਟਰ ਤੇ ਕਈ ਅਪਰਾਧਿਕ ਮਾਮਲਿਆਂ ਵਿੱਚ ਪੰਜਾਬ ਪੁਲਿਸ ਨੂੰ ਲੋੜੀਂਦੇ ਦੋਸ਼ੀ ਵਿਅਕਤੀ ਲਾਰੇਂਸ ਬਿਸ਼ਨੋਈ ਦੇ ਨਿਰਦੇਸ਼ਾਂ ‘ਤੇ ਵਿਰੋਧੀ ਗਿਰੋਹ ‘ਤੇ ਹਮਲਾ ਕਰਨ ਦੀ ਘੜ ਰਹੇ ਸਨ ਸਾਜ਼ਿਸ਼: ਡੀ.ਜੀ.ਪੀ. ਗੌਰਵ ਯਾਦਵ ਚੰਡੀਗੜ, 22 ਮਈ 2023 … Continue reading ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਸ਼ੂਟਰਾਂ ਨੂੰ ਕੀਤਾ ਗਿ੍ਰਫਤਾਰ; ਛੇ ਪਿਸਤੌਲ ਬਰਾਮਦ