ਮੋਹਾਲੀ ਵਿਖੇ ਜਲਦ ਬਣੇਗੀ ਸਮਾਜਿਕ ਨਿਆਂ ਵਿਭਾਗ ਇਮਾਰਤ-ਕਮ-ਸੰਮੇਲਨ ਸੈਂਟਰ : ਡਾ. ਬਲਜੀਤ ਕੌਰ

ਚੰਡੀਗੜ੍ਹ, 22 ਮਈ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਤਰੱਕੀ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਮੋਹਾਲੀ ਵਿਖੇ ਸਮਾਜਿਕ ਨਿਆਂ ਵਿਭਾਗ ਇਮਾਰਤ-ਕਮ-ਸੰਮੇਲਨ … Continue reading ਮੋਹਾਲੀ ਵਿਖੇ ਜਲਦ ਬਣੇਗੀ ਸਮਾਜਿਕ ਨਿਆਂ ਵਿਭਾਗ ਇਮਾਰਤ-ਕਮ-ਸੰਮੇਲਨ ਸੈਂਟਰ : ਡਾ. ਬਲਜੀਤ ਕੌਰ