ਬਿਜਲੀ ਮੰਤਰੀ ਵੱਲੋਂ ਹਾਜ਼ਰੀ ਦੀ ਚੈਕਿੰਗ ਲਈ ਪੀ.ਐਸ.ਪੀ.ਸੀ.ਐਲ. ਦਫ਼ਤਰ ਲੁਧਿਆਣਾ ਦਾ ਅਚਨਚੇਤ ਦੌਰਾ, ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਨੂੰ ਕੀਤੀ ਸਖ਼ਤ ਚੇਤਾਵਨੀ

ਹਰਭਜਨ ਸਿੰਘ ਈ.ਟੀ.ਓ ਵੱਲੋਂ ਅਧਿਕਾਰੀਆਂ ਨੂੰ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਦੀ ਹਦਾਇਤ ਉਦਯੋਗਾਂ ਨੂੰ ਬਿਜਲੀ ਦੀ ਕਮੀ ਨਹੀਂ ਆਉਣ ਦਿੱਤੀ ਜਾਏਗੀ: ਬਿਜਲੀ ਮੰਤਰੀ ਚੰਡੀਗੜ੍ਹ/ ਲੁਧਿਆਣਾ, 22 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਮੁਲਾਜ਼ਮਾਂ ਦੀ ਹਾਜ਼ਰੀ ਦੀ … Continue reading ਬਿਜਲੀ ਮੰਤਰੀ ਵੱਲੋਂ ਹਾਜ਼ਰੀ ਦੀ ਚੈਕਿੰਗ ਲਈ ਪੀ.ਐਸ.ਪੀ.ਸੀ.ਐਲ. ਦਫ਼ਤਰ ਲੁਧਿਆਣਾ ਦਾ ਅਚਨਚੇਤ ਦੌਰਾ, ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਨੂੰ ਕੀਤੀ ਸਖ਼ਤ ਚੇਤਾਵਨੀ