ਵਿਜੀਲੈਂਸ ਬਿਊਰੋ ਵੱਲੋਂ ਬਲਾਕ ਜੰਗਲਾਤ ਅਫਸਰ ਤੇ ਦਰੋਗਾ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗਿਰਫਤਾਰ

ਚੰਡੀਗੜ, 22 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਲੇਰਕੋਟਲਾ ਜੰਗਲਾਤ ਰੇਂਜ ਵਿੱਚ ਤਾਇਨਾਤ ਬਲਾਕ ਜੰਗਲਾਤ ਅਫਸਰ ਰਮਨਦੀਪ ਸਿੰਘ ਅਤੇ ਮੁਨੀਸ਼ ਕੁਮਾਰ ਦਰੋਗੇ ਨੂੰ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮਾਂ … Continue reading ਵਿਜੀਲੈਂਸ ਬਿਊਰੋ ਵੱਲੋਂ ਬਲਾਕ ਜੰਗਲਾਤ ਅਫਸਰ ਤੇ ਦਰੋਗਾ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗਿਰਫਤਾਰ