ਜਲ ਸਰੋਤ ਵਿਭਾਗ ਨੇ ਪਿਛਲੇ 9 ਮਹੀਨਿਆਂ ਵਿੱਚ ਨਹਿਰੀ ਪਾਣੀ ਦੇ ਝਗੜਿਆਂ ਦੇ 3222 ਕੇਸ ਨਿਪਟਾਏ: ਮੀਤ ਹੇਅਰ

ਜਲ ਸਰੋਤ ਮੰਤਰੀ ਨੇ ਕਈ ਸਾਲਾਂ ਤੋਂ ਲੰਬਿਤ ਪਏ ਸਨ ਕੇਸਾਂ ਨੂੰ ਨਿਪਟਾਉਣ ਦੇ ਕੰਮ ਦੀ ਸਮੀਖਿਆ ਕੀਤੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਲਈ ਵਚਨਬੱਧ: ਮੀਤ ਹੇਅਰ ਬਾਕੀ ਰਹਿੰਦੇ ਕੇਸ ਵੀ ਜਲਦ ਨਿਪਟਾਏ ਜਾਣਗੇ ਚੰਡੀਗੜ੍ਹ, 23 ਮਈ 2023 (ਦੀ ਪੰਜਾਬ ਵਾਇਰ)। ਕਿਸਾਨਾਂ ਦੀ ਸਹੂਲਤ ਲਈ ਉਨ੍ਹਾਂ ਨੂੰ … Continue reading ਜਲ ਸਰੋਤ ਵਿਭਾਗ ਨੇ ਪਿਛਲੇ 9 ਮਹੀਨਿਆਂ ਵਿੱਚ ਨਹਿਰੀ ਪਾਣੀ ਦੇ ਝਗੜਿਆਂ ਦੇ 3222 ਕੇਸ ਨਿਪਟਾਏ: ਮੀਤ ਹੇਅਰ