ਗੈਰ-ਕਾਨੂੰਨੀ ਮੁਆਵਜ਼ਾ ਘਪਲਾ : ਕਰੋੜਾਂ ਰੁਪਏ ਦਾ ਗਲਤ ਮੁਨਾਫਾ ਲੈਣ ਵਾਲੇ ਛੇ ਹੋਰ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਘੁਟਾਲੇ ‘ਚ ਸ਼ਾਮਲ ਕੁੱਲ 15 ਮੁਲਜ਼ਮ ਕੀਤੇ ਗ੍ਰਿਫ਼ਤਾਰ ਚੰਡੀਗੜ੍ਹ, 23 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪਿੰਡ ਬਾਕਰਪੁਰ ਵਿੱਚ ਅਮਰੂਦਾਂ ਦੇ ਦਰੱਖਤ ਲਾ ਕੇ ਗੈਰ-ਕਾਨੂੰਨੀ ਮੁਆਵਜ਼ਾ ਲੈਣ ਦੇ ਮਾਮਲੇ ਵਿੱਚ ਮੰਗਲਵਾਰ ਨੂੰ ਛੇ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ … Continue reading ਗੈਰ-ਕਾਨੂੰਨੀ ਮੁਆਵਜ਼ਾ ਘਪਲਾ : ਕਰੋੜਾਂ ਰੁਪਏ ਦਾ ਗਲਤ ਮੁਨਾਫਾ ਲੈਣ ਵਾਲੇ ਛੇ ਹੋਰ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ