ਮਹਿਲਾ ਪਹਿਲਵਾਨਾਂ ਦੇ ਸੰਘਰਸ਼ ਦੀ ਹਿਮਾਇਤ ਵਿੱਚ ਗੁਰਦਾਸਪੁਰ ਅੰਦਰ ਨਿਕਲਿਆ ਕੈਂਡਲ ਮਾਰਚ, ਬਿਰਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਕੀਤੀ ਮੰਗ

ਗੁਰਦਾਸਪੁਰ 23 ਮਈ 2023 (ਦੀ ਪੰਜਾਬ ਵਾਇਰ)। ਪਹਿਲਵਾਨਾਂ ਦੇ ਜੰਤਰ ਮੰਤਰ ਦਿੱਲੀ ਵਿਖੇ ਚਲ ਰਹੇ ਸੰਘਰਸ਼ ਦੇ ਇੱਕ ਮਹੀਨਾ ਪੂਰਾ ਹੋਣ ਤੇ ਉਹਨਾਂ ਵਲੋਂ ਦਿਤੇ ਹਮਾਇਤ ਦੇ ਸੱਦੇ ਦਾ ਹੁੰਗਾਰਾ ਭਰਦਿਆਂ ਜਮਹੂਰੀ ਅਧਿਕਾਰ ਸਭਾ ਗੁਰਦਾਸਪੁਰ, ਗੁਰਦਾਸਪੁਰ ਪ੍ਰੈਸ ਕਲੱਬ, ਸਮੂਹ ਖੇਡ ਟ੍ਰੇਨਿੰਗ ਸੈਂਟਰ ਦੇ ਖਿਡਾਰੀ ਅਤੇ ਖੇਡਾਂ ਨਾਲ ਜੁੜੀਆਂ ਸੰਸਥਾਵਾਂ , ਸਮੂਹ ਜਨਤਕ ਜਥੇਬੰਦੀਆਂ ਤੇ ਇਨਸਾਫ਼ਪਸੰਦ … Continue reading ਮਹਿਲਾ ਪਹਿਲਵਾਨਾਂ ਦੇ ਸੰਘਰਸ਼ ਦੀ ਹਿਮਾਇਤ ਵਿੱਚ ਗੁਰਦਾਸਪੁਰ ਅੰਦਰ ਨਿਕਲਿਆ ਕੈਂਡਲ ਮਾਰਚ, ਬਿਰਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਕੀਤੀ ਮੰਗ