ਅੰਤਰਰਾਸ਼ਟਰੀ ਸਰਹੱਦ ’ਤੇ ਕੰਡਿਆਲੀ ਤਾਰ ਤੋਂ ਪਾਰਲੇ ਖੇਤਾਂ ਵਿੱਚ 10 ਜੂਨ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ – ਮੁੱਖ ਖੇਤੀਬਾੜੀ ਅਫ਼ਸਰ

ਬਾਕੀ ਜ਼ਿਲ੍ਹੇ ਵਿੱਚ 16 ਜੂਨ ਤੋਂ ਬਾਅਦ ਕੀਤੀ ਜਾ ਸਕੇਗੀ ਝੋਨੇ ਦੀ ਬਿਜਾਈ ਪਿਛਲੇ ਸਾਲ ਵਾਂਗ ਇਸ ਵਾਰ ਵੀ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ ਰਾਸ਼ੀ ਵਜੋਂ ਪ੍ਰਤੀ ਏਕੜ 1500 ਰੁਪਏ ਦੇਵੇਗੀ ਰਾਜ ਸਰਕਾਰ ਗੁਰਦਾਸਪੁਰ, 24 ਮਈ 2023 ( ਦੀ ਪੰਜਾਬ ਵਾਇਰ) । ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਿਜਾਈ ਦੀ ਪੜਾਅਵਾਰ ਵਿਧੀ … Continue reading ਅੰਤਰਰਾਸ਼ਟਰੀ ਸਰਹੱਦ ’ਤੇ ਕੰਡਿਆਲੀ ਤਾਰ ਤੋਂ ਪਾਰਲੇ ਖੇਤਾਂ ਵਿੱਚ 10 ਜੂਨ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ – ਮੁੱਖ ਖੇਤੀਬਾੜੀ ਅਫ਼ਸਰ