ਐੱਸ.ਡੀ.ਐੱਮ. ਪਰਮਪ੍ਰੀਤ ਸਿੰਘ ਗੁਰਾਇਆ ਨੇ ਜਨ ਸੁਣਵਾਈ ਕੈਂਪ ਦੌਰਾਨ ਪਿੰਡ ਮਕੌੜਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਦੀਨਾਨਗਰ/ਗੁਰਦਾਸਪੁਰ, 24 ਮਈ 2023 (ਦੀ ਪੰਜਾਬ ਵਾਇਰ )। ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਲੋਕਾਂ ਦੇ ਵਿੱਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਐੱਸ.ਡੀ.ਐੱਮ. ਦੀਨਾਨਗਰ ਸ. ਪਰਮਪ੍ਰੀਤ ਸਿੰਘ ਗੁਰਾਇਆ ਵੱਲੋਂ ਅੱਜ ਦੀਨਾਨਗਰ ਤਹਿਸੀਲ ਦੇ … Continue reading ਐੱਸ.ਡੀ.ਐੱਮ. ਪਰਮਪ੍ਰੀਤ ਸਿੰਘ ਗੁਰਾਇਆ ਨੇ ਜਨ ਸੁਣਵਾਈ ਕੈਂਪ ਦੌਰਾਨ ਪਿੰਡ ਮਕੌੜਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ