ਰਾਕਸਾ ਸਕਿਓਰਟੀ ਪ੍ਰਾਇਵੇਟ ਲਿਮ: ਕੰਪਨੀ ਵੱਲੋਂ ਸਕਿਓਰਟੀ ਗਾਰਡ ਦੀ ਭਰਤੀ ਲਈ ਇੰਟਰਵਿਊ 26 ਮਈ ਨੂੰ

ਗੁਰਦਾਸਪੁਰ, 24 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਮਿਤੀ 26 ਮਈ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ … Continue reading ਰਾਕਸਾ ਸਕਿਓਰਟੀ ਪ੍ਰਾਇਵੇਟ ਲਿਮ: ਕੰਪਨੀ ਵੱਲੋਂ ਸਕਿਓਰਟੀ ਗਾਰਡ ਦੀ ਭਰਤੀ ਲਈ ਇੰਟਰਵਿਊ 26 ਮਈ ਨੂੰ