ਕਿਸਾਨੀ ਅੰਦੋਲਨ ਦੌਰਾਨ ਹਿੱਸਾ ਲੈਣ ਵਾਲੇ ਪ੍ਰਵਾਸੀ ਪੰਜਾਬੀਆਂ ਨੂੰ ਭਾਰਤ ਸਰਕਾਰ ਤੰਗ ਨਾ ਕਰੇ : ਕੁਲਦੀਪ ਸਿੰਘ ਧਾਲੀਵਾਲ

ਵਿਦੇਸ਼ੀ ਨਾਗਰਿਕਾਂ ਨੂੰ ਪੰਜਾਬ ‘ਚ ਖੇਤੀਬਾੜੀ ਲਈ ਜ਼ਮੀਨ ਖਰੀਦਣ ਦੀ ਇਜਾਜ਼ਤ ਦੇਣ ਦੀ ਵਕਾਲਤ ਮਨੁੱਖੀ ਸਮੱਗਲਿੰਗ ਕਰਨ ਵਾਲੇ ਟਰੈਵਲ ਅਤੇ ਇੰਮੀਗ੍ਰੇਸ਼ਨ ਏਜੰਟਾਂ ਉੱਤੇ ਸ਼ਿਕੰਜਾ ਕੱਸਣ ਦੀ ਲੋੜ ਆਈਲੈਟਸ ਨੂੰ ਸਿੱਖਿਆ ਸਿਸਟਮ ਨਾਲ ਜੋੜਨ ਲਈ ਵਿਚਾਰ ਕੀਤੀ ਜਾਵੇ : ਧਾਲੀਵਾਲ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਅਤੇ ਪੰਜਾਬ ਦੇ ਐਨ ਆਰ ਆਈ ਵਿਭਾਗ ਵਲੋਂ ਸਾਂਝੇ ਤੌਰ ਉੱਤੇ … Continue reading ਕਿਸਾਨੀ ਅੰਦੋਲਨ ਦੌਰਾਨ ਹਿੱਸਾ ਲੈਣ ਵਾਲੇ ਪ੍ਰਵਾਸੀ ਪੰਜਾਬੀਆਂ ਨੂੰ ਭਾਰਤ ਸਰਕਾਰ ਤੰਗ ਨਾ ਕਰੇ : ਕੁਲਦੀਪ ਸਿੰਘ ਧਾਲੀਵਾਲ