ਸਰਕਾਰੀ ਮੁਲਾਜ਼ਮਾ ਲਈ ਵੱਡਾ ਤੋਹਫ਼ਾ- ਮੁੱਖ ਮੰਤਰੀ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਇਕ ਜੁਲਾਈ, 2015 ਤੋਂ 31 ਦਸੰਬਰ, 2015 ਤੱਕ 6 ਫੀਸਦੀ ਮਹਿੰਗਾਈ ਭੱਤੇ ਦੀ ਬਕਾਇਆ ਕਿਸ਼ਤ ਜਾਰੀ

ਚੰਡੀਗੜ੍ਹ, 24 ਮਈ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਇਕ ਜੁਲਾਈ, 2015 ਤੋਂ 31 ਦਸੰਬਰ, 2015 ਤੱਕ ਛੇ ਫੀਸਦੀ ਮਹਿੰਗਾਈ ਭੱਤੇ (ਡੀ.ਏ.) ਦੀ ਬਕਾਇਆ ਕਿਸ਼ਤ ਜਾਰੀ ਕਰ ਦਿੱਤੀ ਹੈ। ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ … Continue reading ਸਰਕਾਰੀ ਮੁਲਾਜ਼ਮਾ ਲਈ ਵੱਡਾ ਤੋਹਫ਼ਾ- ਮੁੱਖ ਮੰਤਰੀ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਇਕ ਜੁਲਾਈ, 2015 ਤੋਂ 31 ਦਸੰਬਰ, 2015 ਤੱਕ 6 ਫੀਸਦੀ ਮਹਿੰਗਾਈ ਭੱਤੇ ਦੀ ਬਕਾਇਆ ਕਿਸ਼ਤ ਜਾਰੀ