ਕੁਲਦੀਪ ਸਿੰਘ ਧਾਲੀਵਾਲ ਨੇ 264 ਕਰੋੜ ਰੁਪਏ ਦੀ 176 ਏਕੜ ਸਰਕਾਰੀ ਪੰਚਾਇਤੀ ਜ਼ਮੀਨ ਛੁਡਵਾਈ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਸਰਕਾਰੀ ਜ਼ਮੀਨਾਂ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਚੰਡੀਗੜ੍ਹ, 24 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਮੋਹਾਲੀ ਜ਼ਿਲ੍ਹੇ ਦੇ ਮਾਜਰੀ ਬਲਾਕ ਦੇ ਪਿੰਡ ਫਤਹਿਗੜ੍ਹ ਦੀ 176 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਵਾਈ … Continue reading ਕੁਲਦੀਪ ਸਿੰਘ ਧਾਲੀਵਾਲ ਨੇ 264 ਕਰੋੜ ਰੁਪਏ ਦੀ 176 ਏਕੜ ਸਰਕਾਰੀ ਪੰਚਾਇਤੀ ਜ਼ਮੀਨ ਛੁਡਵਾਈ