ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀ ਜਮਾਤ ਦੇ ਨਤੀਜੇ ਐਲਾਨੇ, ਪਹਿਲੇ ਤਿੰਨ ਸਥਾਨ ਤੇ ਕੁੜੀਆਂ ਕਾਬਿਜ਼

ਸਰਦੂਲਗੜ੍ਹ ਦੀ ਸੁਜਾਨ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ ਸਾਇੰਸ ਦੀ 98.68 ਫ਼ੀਸਦੀ, ਕਾਮਰਸ ਦੀ 98.30 ਫ਼ੀਸਦੀ, ਰਹੀ ਪਾਸ ਪ੍ਰਤੀਸ਼ਤ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12 ਵੀ ਜਮਾਤ ਦੇ ਨਤੀਜੇ ਐਲਾਨ … Continue reading ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀ ਜਮਾਤ ਦੇ ਨਤੀਜੇ ਐਲਾਨੇ, ਪਹਿਲੇ ਤਿੰਨ ਸਥਾਨ ਤੇ ਕੁੜੀਆਂ ਕਾਬਿਜ਼