ਮੁੱਖ ਮੰਤਰੀ ਵੱਲੋਂ ਨਵੀਂ ਸੰਸਦ ਦੇਸ਼ ਨੂੰ ਸਮਰਪਿਤ ਕਰਨ ਮੌਕੇ ਰਾਸ਼ਟਰਪਤੀ ਨੂੰ ਸੱਦਾ ਨਾ ਦੇਣ ਕਰਕੇ ਉਦਘਾਟਨੀ ਸਮਾਰੋਹ ਦਾ ਬਾਈਕਾਟ ਕਰਨ ਦਾ ਐਲਾਨ

ਦੇਸ਼ ਦੇ ਸੰਵਿਧਾਨਕ ਮੁਖੀ ਵਜੋਂ ਰਾਸ਼ਟਰਪਤੀ ਦੇ ਅਹੁਦੇ ਨੂੰ ਢਾਹ ਲਾਉਣ ਲਈ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਸਖ਼ਤ ਆਲੋਚਨਾ ਐਨ.ਡੀ.ਏ. ਦੇ ਫੈਸਲੇ ਨੂੰ ਭਾਰਤੀ ਸੰਵਿਧਾਨ ਦੇ ਸੰਸਥਾਪਕਾਂ ਦਾ ਨਿਰਾਦਰ ਕਰਨ ਵਾਲੀ ਡੂੰਘੀ ਸਾਜ਼ਿਸ਼ ਦੱਸਿਆ ਚੰਡੀਗੜ੍ਹ, 24 ਮਈ 2023 (ਦੀ ਪੰਜਾਬ ਵਾਇਰ)। ਨਵੀਂ ਸੰਸਦ ਦੇ ਉਦਘਾਟਨੀ ਸਮਾਰੋਹ ਵਿੱਚ ਦੇਸ਼ ਦੇ ਰਾਸ਼ਟਰਪਤੀ ਨੂੰ ਸੱਦਾ ਨਾ … Continue reading ਮੁੱਖ ਮੰਤਰੀ ਵੱਲੋਂ ਨਵੀਂ ਸੰਸਦ ਦੇਸ਼ ਨੂੰ ਸਮਰਪਿਤ ਕਰਨ ਮੌਕੇ ਰਾਸ਼ਟਰਪਤੀ ਨੂੰ ਸੱਦਾ ਨਾ ਦੇਣ ਕਰਕੇ ਉਦਘਾਟਨੀ ਸਮਾਰੋਹ ਦਾ ਬਾਈਕਾਟ ਕਰਨ ਦਾ ਐਲਾਨ