ਪੰਜਾਬ ਸਰਕਾਰ ਜਲਦ ਲਿਆਵੇਗੀ ਗਰੀਨ ਹਾਈਡ੍ਰੋਜਨ ਨੀਤੀ

ਨਵਿਆਉਣਯੋਗ ਊਰਜਾ ਦੇ ਹਿੱਸੇ ਨੂੰ 2030 ਤੱਕ 30 ਫ਼ੀਸਦ ਤੱਕ ਵਧਾਉਣ ਦੇ ਯਤਨ ਜਾਰੀ: ਅਮਨ ਅਰੋੜਾ ਪੇਡਾ ਵੱਲੋਂ 5ਵਾਂ ਈ.ਐਲ.ਈ.ਟੀ.ਐਸ. ਕੌਮੀ ਊਰਜਾ ਸੰਮੇਲਨ ਚੰਡੀਗੜ੍ਹ, 24 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਨੂੰ ਦੇਸ਼ ਭਰ ਵਿੱਚ ਗ਼ੈਰ-ਰਵਾਇਤੀ ਊਰਜਾ ਉਤਪਾਦਨ ਵਿੱਚ ਮੋਹਰੀ … Continue reading ਪੰਜਾਬ ਸਰਕਾਰ ਜਲਦ ਲਿਆਵੇਗੀ ਗਰੀਨ ਹਾਈਡ੍ਰੋਜਨ ਨੀਤੀ