ਵਿਜੀਲੈਂਸ ਬਿਊਰੋ ਵੱਲੋਂ ਹੌਲਦਾਰ 2,100 ਰੁਪਏ ਦੀ ਆਨਲਾਈਨ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ

ਚੰਡੀਗੜ੍ਹ, 24 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਥਾਣਾ ਭਾਰਗੋ ਕੈਂਪ, ਜਲੰਧਰ ਸ਼ਹਿਰ ਵਿਖੇ ਤਾਇਨਾਤ ਹੌਲਦਾਰ ਰਘੂਨਾਥ ਸਿੰਘ (2824/ਜਲੰਧਰ) ਨੂੰ 2,100 ਰੁਪਏ ਦੀ ਰਿਸ਼ਵਤ ਦੋ ਕਿਸ਼ਤਾਂ ਵਿੱਚ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਹੌਲਦਾਰ (ਹੈੱਡ … Continue reading ਵਿਜੀਲੈਂਸ ਬਿਊਰੋ ਵੱਲੋਂ ਹੌਲਦਾਰ 2,100 ਰੁਪਏ ਦੀ ਆਨਲਾਈਨ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ