ਆਸਟ੍ਰੇਲੀਆ ਦੀਆ ਯੂਨੀਵਰਸਿਟੀਆਂ ਨੇ ਪੰਜਾਬ ਸਮੇਤ 4 ਰਾਜਾਂ ਅਤੇ ਜੰਮੂ ਕਸ਼ਮੀਰ ਦੇ ਵਿਦਿਆਰਥੀਆਂ ਦੇ ਦਾਖਲੇ ਤੇ ਲਗਾਈ ਪਾਬੰਦੀ

ਚੰਡੀਗੜ੍ਹ, 25 ਮਈ 2023 (ਦੀ ਪੰਜਾਬ ਵਾਇਰ)। ਆਸਟ੍ਰੇਲੀਆ ਦੀਆਂ ਕਈ ਯੂਨੀਵਰਸਿਟੀਆਂ ਨੇ ਭਾਰਤ ਦੇ ਪੰਜਾਬ ਸਮੇਤ 4 ਰਾਜਾਂ ਅਤੇ ਯੂਟੀ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਦੇ ਦਾਖਲੇ ‘ਤੇ ਪਾਬੰਦੀ ਲਗਾਉਣ ਦੀ ਖਬਰ ਹੈ। ਆਸਟ੍ਰੇਲੀਅਨ ਅਖਬਾਰ ਸਿਡਨੀ ਮਾਰਨਿੰਗ ਹੇਰਾਲਡ ਮੁਤਾਬਕ ਆਸਟ੍ਰੇਲੀਆ ਦੀਆਂ ਦੋ ਵੱਡੀਆਂ ਯੂਨੀਵਰਸਿਟੀਆਂ ਨੇ ਪਿਛਲੇ ਹਫਤੇ ਆਪਣੇ ਸਿੱਖਿਆ ਏਜੰਟਾਂ ਨੂੰ ਪੱਤਰ ਲਿਖਿਆ ਸੀ। ਇਸ ਵਿੱਚ ਪੰਜਾਬ, … Continue reading ਆਸਟ੍ਰੇਲੀਆ ਦੀਆ ਯੂਨੀਵਰਸਿਟੀਆਂ ਨੇ ਪੰਜਾਬ ਸਮੇਤ 4 ਰਾਜਾਂ ਅਤੇ ਜੰਮੂ ਕਸ਼ਮੀਰ ਦੇ ਵਿਦਿਆਰਥੀਆਂ ਦੇ ਦਾਖਲੇ ਤੇ ਲਗਾਈ ਪਾਬੰਦੀ