ਮਿਸ਼ਨ ਲਾਈਫ ਦੇ ‘ਸਵੱਛਤਾ ਐਕਸ਼ਨ’ ਤਹਿਤ ਘੱਗਰ ਨਦੀ ਦੇ ਕੰਢੇ ਦੀ ਸਫਾਈ ਕੀਤੀ

ਘੱਗਰ ਵਿੱਚ ਠੋਸ ਰਹਿੰਦ-ਖੂੰਹਦ ਦੇ ਵਹਾਅ ਨੂੰ ਪੂਰੀ ਤਰ੍ਹਾਂ ਰੋਕਣ ਲਈ ਮਾਨਸੂਨ ਤੋਂ ਪਹਿਲਾਂ ਨੇਪਰੇ ਚਾੜ੍ਹਿਆ ਗਿਆ ਕਾਰਜ: ਮੀਤ ਹੇਅਰ ਚੰਡੀਗੜ੍ਹ, 25 ਮਈ 2023 (ਦੀ ਪੰਜਾਬ ਵਾਇਰ)। ਸਾਇੰਸ ਤਕਨਾਲੋਜੀ ਅਤੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮਿਸ਼ਨ ਲਾਈਫ਼ ਦੇ ‘ਸਵੱਛਤਾ ਐਕਸ਼ਨ’ ਤਹਿਤ ਕੌਮੀ ਸ਼ਾਹਰਾਹ ਦੇ ਪੁਲ ਨੇੜੇ ਘੱਗਰ ਦਰਿਆ ਦੇ ਕੰਢੇ ਦੀ … Continue reading ਮਿਸ਼ਨ ਲਾਈਫ ਦੇ ‘ਸਵੱਛਤਾ ਐਕਸ਼ਨ’ ਤਹਿਤ ਘੱਗਰ ਨਦੀ ਦੇ ਕੰਢੇ ਦੀ ਸਫਾਈ ਕੀਤੀ