ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਨਿੱਜਰ ਨੇ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 25 ਮਈ 2023 (ਦੀ ਪੰਜਾਬ ਵਾਇਰ)।  ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਸੂਬੇ ਵਿੱਚ ਨਗਰ ਸੁਧਾਰ ਟਰੱਸਟਾਂ ਦੇ ਕੰਮਕਾਜ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਅਤੇ ਮੰਗਾਂ ਦੇ ਹੱਲ ਲਈ  ਟਰੱਸਟਾਂ ਦੇ ਚੇਅਰਮੈਨਾਂ ਨਾਲ ਮੀਟਿੰਗ ਕੀਤੀ।  ਮੀਟਿੰਗ ਦਾ ਉਦੇਸ਼ ਪੰਜਾਬ ਦੇ ਵਿਕਾਸ ਲਈ ਸਹਿਯੋਗ ਨੂੰ ਵਧਾਉਣਾ ਅਤੇ ਪ੍ਰਭਾਵਸ਼ਾਲੀ ਉਪਾਵਾਂ ਦੀ ਰਣਨੀਤੀ ਬਣਾਉਣਾ ਸੀ। … Continue reading ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਨਿੱਜਰ ਨੇ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਨਾਲ ਕੀਤੀ ਮੀਟਿੰਗ