25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਦੋ ਏ.ਐਸ.ਆਈ. ਗ੍ਰਿਫ਼ਤਾਰ

ਚੰਡੀਗੜ, 25 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਦੋ ਸਹਾਇਕ ਸਬ ਇੰਸਪੈਕਟਰਾਂ (ਏ.ਐਸ.ਆਈ.) ਬਲਜਿੰਦਰ ਸਿੰਘ ਮੰਡ, ਇੰਚਾਰਜ ਪੁਲਿਸ ਚੌਕੀ, ਫੇਜ਼-6, ਐਸ.ਏ.ਐਸ.ਨਗਰ ਅਤੇ ਇਸੇ ਪੁਲਿਸ ਚੌਕੀ ਵਿੱਚ ਤਾਇਨਾਤ ਉਸਦੇ ਸਾਥੀ ਏ.ਐਸ.ਆਈ. ਕੁਲਦੀਪ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ … Continue reading 25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਦੋ ਏ.ਐਸ.ਆਈ. ਗ੍ਰਿਫ਼ਤਾਰ