ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ

ਉਸਦੇ ਸਾਥੀ ਜੂਨੀਅਰ ਸਹਾਇਕ ਵਿਰੁੱਧ ਵੀ ਰਿਸ਼ਵਤਖੋਰੀ ਦਾ ਮਾਮਲਾ ਦਰਜ ਚੰਡੀਗੜ੍ਹ, 25 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਫੁਟਕਲ ਸ਼ਾਖ਼ਾ, ਤਹਿਸੀਲ ਦਫ਼ਤਰ, ਸੰਗਰੂਰ ਵਿਖੇ ਤਾਇਨਾਤ ਕਲਰਕ ਅੰਕਿਤ ਗਰਗ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਮਾਮਲੇ ਵਿੱਚ ਉਸਦੇ ਸਾਥੀ ਅਤੇ ਸਹਿ ਦੋਸ਼ੀ ਕ੍ਰਿਸ਼ਨ … Continue reading ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ