ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਯਤਨਾਂ ਸਦਕਾ ਖਰੜ ਸ਼ਹਿਰ ਦੇ ਵਿਕਾਸ ਲਈ 45.36 ਕਰੋੜ ਰੁਪਏ ਮਨਜ਼ੂਰ

ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਚੰਡੀਗੜ- 25 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਦੇ ਯਤਨਾਂ ਸਦਕਾ ਖਰੜ ਸ਼ਹਿਰ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 45.36 … Continue reading ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਯਤਨਾਂ ਸਦਕਾ ਖਰੜ ਸ਼ਹਿਰ ਦੇ ਵਿਕਾਸ ਲਈ 45.36 ਕਰੋੜ ਰੁਪਏ ਮਨਜ਼ੂਰ