ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਅਧਿਕਾਰੀਆਂ ਨੂੰ ਸਾਰੇ ਜਣੇਪੇ ਹਸਪਤਾਲਾਂ ਵਿੱਚ ਹੋਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਸਰਕਾਰੀ ਹਸਪਤਾਲਾਂ ਵਿੱਚ ਗਰਭਵਤੀ ਔਰਤਾਂ ਨਾਲ ਹਮਦਰਦੀ ਅਤੇ ਸਤਿਕਾਰ ਨਾਲ ਪੇਸ਼ ਆਇਆ ਜਾਵੇ: ਡਾ. ਬਲਬੀਰ ਸਿੰਘ ਮਾਵਾਂ ਦੀ ਸਿਹਤ ਨਾਲ ਸਬੰਧਤ ਵੱਖ ਵੱਖ ਮੁੱਦਿਆਂ ‘ਤੇ ਸੂਬਾ ਪੱਧਰੀ ਓਰੀਐਂਟੇਸ਼ਨ ਅਤੇ ਸਮੀਖਿਆ ਮੀਟਿੰਗ ਦਾ ਆਯੋਜਨ ਚੰਡੀਗੜ੍ਹ, 25 ਮਈ 2023 (ਦੀ ਪੰਜਾਬ ਵਾਇਰ)। ਸੂਬੇ ਵਿੱਚ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ (ਐਮ.ਐਮ.ਆਰ.) ਘਟਾਉਣ ਦੇ ਉਦੇਸ਼ ਨਾਲ ਪੰਜਾਬ ਦੇ … Continue reading ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਅਧਿਕਾਰੀਆਂ ਨੂੰ ਸਾਰੇ ਜਣੇਪੇ ਹਸਪਤਾਲਾਂ ਵਿੱਚ ਹੋਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼