ਹਾਊਸ ਦੀ ਮੀਟਿੰਗ ਵਿੱਚ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਹੋਈ ਚਰਚਾ

ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਹਿਯੋਗ ਕਰਨ ਕੌਂਸਲਰ- ਪਾਹੜਾ ਗੁਰਦਾਸਪੁਰ, 25 ਮਈ 2023 (ਦੀ ਪੰਜਾਬ ਵਾਇਰ)। ਨਗਰ ਕੌਂਸਲ ਗੁਰਦਾਸਪੁਰ ਦੇ ਹਾਊਸ ਦੀ ਮੀਟਿੰਗ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਦੀ ਪ੍ਰਧਾਨਗੀ ਹੇਠ ਕੌਂਸਲ ਦੇ ਮੀਟਿੰਗ ਹਾਲ ਵਿੱਚ ਹੋਈ। ਜਿਸ ਵਿੱਚ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਸ਼ਹਿਰ ਦੇ … Continue reading ਹਾਊਸ ਦੀ ਮੀਟਿੰਗ ਵਿੱਚ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਹੋਈ ਚਰਚਾ