ਵਧਦੀ ਗਰਮੀ ਦੇ ਮੱਦੇਨਜ਼ਰ ‘ਆਪ’ ਸਰਕਾਰ ਪੇਂਡੂ ਡਿਸਪੈਂਸਰੀਆਂ ਖੋਲ੍ਹੇ: ਜੈਵੀਰ ਸ਼ੇਰਗਿੱਲ

‘ਆਪ’ ਸਰਕਾਰ ਪੇਂਡੂ ਪੰਜਾਬ ਦੇ ਲੋਕਾਂ ਦੀ ਜਾਨ ਨੂੰ ਖਤਰੇ ‘ਚ ਪਾ ਰਹੀ ਹੈ: ਭਾਜਪਾ ਚੰਡੀਗੜ੍ਹ, 25 ਮਈ 2023 (ਦੀ ਪੰਜਾਬ ਵਾਇਰ) : ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ ਹੈ ਕਿ ‘ਆਪ’ਸਰਕਾਰ ਵੱਲੋਂ ਪੇਂਡੂ ਡਿਸਪੈਂਸਰੀਆਂ ਨੂੰ ਬੰਦ ਕਰਨ ਕਰਕੇ ਪੰਜਾਬ ਦੇ ਹਜ਼ਾਰਾਂ ਪਿੰਡਾਂ ਵਿੱਚ ਵਸਦੇ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਨਾ ਮਿਲਣ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਲਈ ਉਨ੍ਹਾਂ ਮੁੱਖ … Continue reading ਵਧਦੀ ਗਰਮੀ ਦੇ ਮੱਦੇਨਜ਼ਰ ‘ਆਪ’ ਸਰਕਾਰ ਪੇਂਡੂ ਡਿਸਪੈਂਸਰੀਆਂ ਖੋਲ੍ਹੇ: ਜੈਵੀਰ ਸ਼ੇਰਗਿੱਲ