ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਖੇਤਾਂ ਵਿੱਚ ਲੋੜ ਅਨੁਸਾਰ ਹੀ ਖਾਦਾਂ ਤੇ ਕੀਟ ਨਾਸ਼ਕ ਪਾੳੇਣ ਦੀ ਅਪੀਲ

ਸਾਉਣੀਆਂ ਦੀ ਫਸਲਾਂ ਦੀ ਬਿਜਾਈ ਤੋਂ ਪਹਿਲਾਂ ਕਿਸਾਨ ਆਪਣੇ ਖੇਤਾਂ ਦੀ ਮਿੱਟੀ ਟੈਸਟ ਜਰੂਰ ਕਰਵਾਉਣ ਗੁਰਦਾਸਪੁਰ, 26 ਮਈ 2023 ( ਦੀ ਪੰਜਾਬ ਵਾਇਰ )। ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਕ੍ਰਿਪਾਲ ਸਿੰਘ ਢਿਲੋਂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਖੇਤਾਂ ਵਿੱਚ ਲੋੜ ਅਨੁਸਾਰ ਹੀ ਖਾਦਾਂ ਅਤੇ ਕੀਟ ਨਾਸ਼ਕਾਂ ਦੀ ਵਰਤੋਂ ਕਰਨ। … Continue reading ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਖੇਤਾਂ ਵਿੱਚ ਲੋੜ ਅਨੁਸਾਰ ਹੀ ਖਾਦਾਂ ਤੇ ਕੀਟ ਨਾਸ਼ਕ ਪਾੳੇਣ ਦੀ ਅਪੀਲ